26.7 C
Jalandhar
Saturday, October 18, 2025

ਗੁਰੂ ਨਾਨਕ ਨਾਮ ਲੇਵਾ ਸੰਗਤਾਂ ਲਈ ਖੁਸ਼ਖਬਰੀ, ਕੇਂਦਰ ਸਰਕਾਰ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਤੇ ਸਿੱਖ ਸੰਗਤਾਂ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ

ਗੁਰੂ ਨਾਨਕ ਨਾਮ ਲੇਵਾ ਸੰਗਤਾਂ ਲਈ ਇਸ ਵੇਲੇ ਵੱਡੀ ਖੁਸ਼ੀ ਦੀ ਖ਼ਬਰ ਸਾਮ੍ਹਣੇ ਆ ਰਹੀ ਹੈ ਭਾਰਤ ਸਰਕਾਰ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਤੇ ਸਿੱਖ ਸੰਗਤਾਂ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ

ਜਿਕਰਯੋਗ ਹੈ ਕਿ ਪਹਿਲਾਂ ਕੇਂਦਰ ਸਰਕਾਰ ਨੇ ਸੰਗਤਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦਿਆਂ ਹੋਇਆਂ ਇਸ ਤੇ ਪਾਬੰਦੀ ਲਗਾਈ ਸੀ

ਕੇਂਦਰੀ ਗ੍ਰਹਿ ਮੰਤਰਾਲੇ ਨੇ ਇਹ ਇਜ਼ਾਜਤ ਕੁੱਝ ਸ਼ਰਤਾਂ ਨਾਲ ਦਿੱਤੀ ਹੈ

Related Articles

Stay Connected

0FansLike
0FollowersFollow
0SubscribersSubscribe
- Advertisement -spot_img

Latest Articles