ਪੰਜਾਬ: ਪੁਲੀਸ ਚੌਕੀ ਦੇ ਬਾਹਰ ਤਾਬੜਤੋੜ ਫਾਇਰਿੰਗ ਕਰ ਇਕ ਨੌਜਵਾਨ ਦੀ ਹੱਤਿਆ, ਇਕ ਗੰਭੀਰ ਜ਼ਖ਼ਮੀ

ਪੰਜਾਬ ਦੇ ਅੰਮ੍ਰਿਤਸਰ ਦੇ ਜੰਡਿਆਲਾ ਗੁਰੁ ਦੇ ਨਾਲ ਲਗਦੇ ਪਿੰਡ ਨਵਾਂ ਪਿੰਡ ਵਿੱਚ ਇਕ ਨੌਜਵਾਨ ਦੀ ਪੁਲੀਸ ਥਾਣੇ ਦੇ ਬਾਹਰ ਕੁਝ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਇਸ ਗੋਲੀਬਾਰੀ ਵਿਚ ਇਕ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਜਿਸ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ

ਮਰਨ ਵਾਲੇ ਨੌਜਵਾਨ ਦੇ ਪਹਿਚਾਣ ਜਸਪਾਲ ਸਿੰਘ ਦੇ ਰੂਪ ਵਿਚ ਹੋਈ ਹੈ ਦੱਸਿਆ ਜਾ ਰਿਹਾ ਹੈ ਕੇ ਦੋਨੋ ਨੌਜਵਾਨਾਂ ਨੂੰ ਨਵਾਂ ਪਿੰਡ ਦੀ ਪੁਲਿਸ ਚੌਕੀ ਦੇ ਬਾਹਰ ਘੇਰ ਕੇ ਹਮਲਾਵਰਾਂ ਵੱਲੋਂ ਗੋਲੀਆਂ ਮਾਰੀਆਂ ਗਈਆਂ

ਪੁਲੀਸ ਮੌਕੇ ਤੇ ਲੋਕਾਂ ਕੋਲੋ ਪੁੱਛਗਿੱਛ ਦੇ ਅਧਾਰ ਤੇ ਅਪਰਾਧੀਆਂ ਦੀ ਪਛਾਣ ਕਰ ਰਹੀ ਹੈ ਤਾਂ ਜੀ ਉਨ੍ਹਾਂ ਨੂੰ ਗਿਰਫਤਾਰ ਕੀਤਾ ਜਾ ਸਕੇ

Related Articles

Stay Connected

0FansLike
0FollowersFollow
0SubscribersSubscribe
- Advertisement -spot_img

Latest Articles