ਅੰਮ੍ਰਿਤਸਰ ਤੋ ਇਸ ਵੇਲੇ ਵੱਡੀ ਖ਼ਬਰ ਆ ਰਹੀ ਹੈ
ਅੰਮ੍ਰਿਤਸਰ ਦੇ ਬੱਸ ਸਟੈਂਡ ਤੇ ਬੱਸ ਵਿਚ ਯਾਤਰੀਆਂ ਨੂੰ ਪਹਿਲਾਂ ਬਿਠਾਉਣ ਦੇ ਵਿਵਾਦ ਦੌਰਾਨ ਫਾਇਰਿੰਗ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ
ਆਰੋਪੀ ਮੌਕੇ ਤੋਂ ਫ਼ਰਾਰ ਹੋ ਗਿਆ ਹੈ ਗੋਲੀਆਂ ਚੱਲਣ ਤੋਂ ਬਾਅਦ ਬੱਸ ਸਟੈਂਡ ਤੇ ਲੋਕੋ ਵਿਚ ਭਗਦੜ ਮੱਚ ਗਈ
ਪੁਲੀਸ ਨੇ ਮੌਕੇ ਤੇ ਜਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ

