27.7 C
Jalandhar
Thursday, April 16, 2026

ਅੰਮ੍ਰਿਤਸਰ ਬੱਸ ਸਟੈਂਡ ਤੇ ਯਾਤਰੀਆਂ ਨੂੰ ਬੱਸ ਵਿੱਚ ਬਿਠਾਉਣ ਦੇ ਹੋਏ ਵਿਵਾਦ ਵਿਚ ਫਾਇਰਿੰਗ ਵਿਚ ਇਕ ਵਿਅਕਤੀ ਦੀ ਮੌਤ

ਅੰਮ੍ਰਿਤਸਰ ਤੋ ਇਸ ਵੇਲੇ ਵੱਡੀ ਖ਼ਬਰ ਆ ਰਹੀ ਹੈ

ਅੰਮ੍ਰਿਤਸਰ ਦੇ ਬੱਸ ਸਟੈਂਡ ਤੇ ਬੱਸ ਵਿਚ ਯਾਤਰੀਆਂ ਨੂੰ ਪਹਿਲਾਂ ਬਿਠਾਉਣ ਦੇ ਵਿਵਾਦ ਦੌਰਾਨ ਫਾਇਰਿੰਗ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ

ਆਰੋਪੀ ਮੌਕੇ ਤੋਂ ਫ਼ਰਾਰ ਹੋ ਗਿਆ ਹੈ ਗੋਲੀਆਂ ਚੱਲਣ ਤੋਂ ਬਾਅਦ ਬੱਸ ਸਟੈਂਡ ਤੇ ਲੋਕੋ ਵਿਚ ਭਗਦੜ ਮੱਚ ਗਈ

ਪੁਲੀਸ ਨੇ ਮੌਕੇ ਤੇ ਜਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ

Related Articles

Stay Connected

0FansLike
0FollowersFollow
0SubscribersSubscribe
- Advertisement -spot_img

Latest Articles