ਗੁਰੂ ਨਾਨਕ ਨਾਮ ਲੇਵਾ ਸੰਗਤਾਂ ਲਈ ਇਸ ਵੇਲੇ ਵੱਡੀ ਖੁਸ਼ੀ ਦੀ ਖ਼ਬਰ ਸਾਮ੍ਹਣੇ ਆ ਰਹੀ ਹੈ ਭਾਰਤ ਸਰਕਾਰ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਤੇ ਸਿੱਖ ਸੰਗਤਾਂ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ
ਜਿਕਰਯੋਗ ਹੈ ਕਿ ਪਹਿਲਾਂ ਕੇਂਦਰ ਸਰਕਾਰ ਨੇ ਸੰਗਤਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦਿਆਂ ਹੋਇਆਂ ਇਸ ਤੇ ਪਾਬੰਦੀ ਲਗਾਈ ਸੀ
ਕੇਂਦਰੀ ਗ੍ਰਹਿ ਮੰਤਰਾਲੇ ਨੇ ਇਹ ਇਜ਼ਾਜਤ ਕੁੱਝ ਸ਼ਰਤਾਂ ਨਾਲ ਦਿੱਤੀ ਹੈ