ਜਲੰਧਰ ਫੋਟੋਗਰਾਫ਼ਰ ਕਲੱਬ ਦੇ ਪ੍ਰਧਾਨ ਤੇ ਮਾਡਲ ਟਾਊਨ ਸ਼ੋਪਕੀਪਰ ਐਸੋਸੀਏਸ਼ਨ ਦੇ ਜਨਰਲ ਸੈਕਟਰੀ ਸੁਖਵਿੰਦਰ ਸਿੰਘ ਨੰਦਰਾ ਜੀ ਦੇ ਮਾਤਾ ਜੀ ਦੀ ਅੰਤਿਮ ਅਰਦਾਸ ਅੱਜ

ਜਲੰਧਰ ਫੋਟੋਗਰਾਫ਼ਰ ਕਲੱਬ ਦੇ ਪ੍ਰਧਾਨ ਤੇ ਮਾਡਲ ਟਾਊਨ ਸ਼ੋਪਕੀਪਰ ਐਸੋਸੀਏਸ਼ਨ ਦੇ ਜਨਰਲ ਸੈਕਟਰੀ ਸੁਖਵਿੰਦਰ ਸਿੰਘ ਨੰਦਰਾ ਜੀ ਦੇ ਮਾਤਾ ਜੀ ਸਰਦਾਰਨੀ ਮਨਜੀਤ ਕੌਰ ਨੰਦਰਾ ਜੋਂ ਬੀਤੇ ਦਿਨੀ ਸਵਰਗ ਸਿਧਾਰ ਗਏ ਸਨ

ਉਨ੍ਹਾਂ ਦੇ ਨਮਿੱਤ ਰੱਖੇ ਪਾਠ ਦਾ ਭੋਗ ਅੱਜ ਐਤਵਾਰ ਨੂੰ ਦੁਪਹਿਰ 12:30 ਤੋਂ 1:30 ਵਜੇ ਗੁਰਦੁਆਰਾ ਸਾਹਿਬ ਮਾਡਲ ਟਾਊਨ ਵਿੱਚ ਪਏਗਾ

Related Articles

Stay Connected

0FansLike
0FollowersFollow
0SubscribersSubscribe
- Advertisement -spot_img

Latest Articles